Breaking News
↗ ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦੀ ਯਾਦ ਵਿੱਚ ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਖੂਨਦਾਨ ਕੈਂਪ ਦਾ ਆਯੋਜਨ ↗ ਯੂਟੀ ਪ੍ਰਸ਼ਾਸਕ ਨੇ 12 ਕਰੋੜ ਦੀ ਲਾਗਤ ਨਾਲ ਸਥਾਪਿਤ ਭੂਮੀਗਤ ਬਿਜਲੀ ਨੈੱਟਵਰਕ ਦਾ ਉਦਘਾਟਨ ਕੀਤਾ ↗ ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ-ਭਗਵੰਤ ਸਿੰਘ ਮਾਨ ↗ ਵੜਿੰਗ ਵਿਦ ਵਾਰੀਅਰਜ਼’: ਪੰਜਵਾਂ ਲਾਈਵ ਸੈਸ਼ਨ ↗ ਗੁਰਪ੍ਰੀਤ ਸਿੰਘ ਸੇਖੋਂ ਹਜ਼ਾਰਾਂ ਸਮਰਥਕਾਂ ਸਮੇਤ ਆਪ ‘ਚ ਸ਼ਾਮਲ ↗ ਭਾਜਪਾ ਤੇ ‘ਆਪ’ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਕਾਂਗਰਸ ਵੱਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ: ਬਲਬੀਰ ਸਿੰਘ ਸਿੱਧੂ ਤੇ ਰਾਜ ਕੁਮਾਰ ਵੇਰਕਾ ↗ ‘ਆਪ’ ਸਰਕਾਰ ਦੇ ਝੂਠੇ ਦਾਅਵਿਆਂ ਅਤੇ ਨਲਾਇਕੀ ਕਾਰਨ ਪੰਜਾਬ ਹਨੇਰੇ ਵਿੱਚ, ਉਦਯੋਗ ਅਤੇ ਆਮ ਜਨਤਾ ਬਿਜਲੀ ਕੱਟਾਂ ਤੋਂ ਤੰਗ: ਢਿੱਲੋਂ ↗ ਐਨਐਚਆਰਸੀ ਦੇ ਨੋਟਿਸ ਨਾਲ ਪੰਜਾਬ ਪੁਲਿਸ ’ਤੇ ਗੰਭੀਰ ਸਵਾਲ, ਹਿਰਾਸਤ ਵਿੱਚ ਕੁੱਟਮਾਰ ਦੇ ਦੋਸ਼ਾਂ ਦੀ ਹੋਵੇਗੀ ਜਾਂਚ ↗ ਰਾਜ ਜੈਵ ਵਿਵਿਧਤਾ ਬੋਰਡਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਜੈਵ ਵਿਵਿਧਤਾ ਪਰਿਸ਼ਦਾਂ ਦੀ 16ਵੀਂ ਰਾਸ਼ਟਰੀ ਮੀਟਿੰਗ ਚੰਡੀਗੜ੍ਹ ਵਿੱਚ ਸ਼ੁਰੂ ↗ ਗੁਰਪ੍ਰੀਤ ਸਿੰਘ ਸੇਖੋਂ ਹਜ਼ਾਰਾਂ ਸਮਰਥਕਾਂ ਸਮੇਤ ਆਪ ‘ਚ ਸ਼ਾਮਲ ↗ ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦੀ ਯਾਦ ਵਿੱਚ ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਖੂਨਦਾਨ ਕੈਂਪ ਦਾ ਆਯੋਜਨ ↗ ਯੂਟੀ ਪ੍ਰਸ਼ਾਸਕ ਨੇ 12 ਕਰੋੜ ਦੀ ਲਾਗਤ ਨਾਲ ਸਥਾਪਿਤ ਭੂਮੀਗਤ ਬਿਜਲੀ ਨੈੱਟਵਰਕ ਦਾ ਉਦਘਾਟਨ ਕੀਤਾ ↗ ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ-ਭਗਵੰਤ ਸਿੰਘ ਮਾਨ ↗ ਵੜਿੰਗ ਵਿਦ ਵਾਰੀਅਰਜ਼’: ਪੰਜਵਾਂ ਲਾਈਵ ਸੈਸ਼ਨ ↗ ਗੁਰਪ੍ਰੀਤ ਸਿੰਘ ਸੇਖੋਂ ਹਜ਼ਾਰਾਂ ਸਮਰਥਕਾਂ ਸਮੇਤ ਆਪ ‘ਚ ਸ਼ਾਮਲ ↗ ਭਾਜਪਾ ਤੇ ‘ਆਪ’ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਕਾਂਗਰਸ ਵੱਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ: ਬਲਬੀਰ ਸਿੰਘ ਸਿੱਧੂ ਤੇ ਰਾਜ ਕੁਮਾਰ ਵੇਰਕਾ ↗ ‘ਆਪ’ ਸਰਕਾਰ ਦੇ ਝੂਠੇ ਦਾਅਵਿਆਂ ਅਤੇ ਨਲਾਇਕੀ ਕਾਰਨ ਪੰਜਾਬ ਹਨੇਰੇ ਵਿੱਚ, ਉਦਯੋਗ ਅਤੇ ਆਮ ਜਨਤਾ ਬਿਜਲੀ ਕੱਟਾਂ ਤੋਂ ਤੰਗ: ਢਿੱਲੋਂ ↗ ਐਨਐਚਆਰਸੀ ਦੇ ਨੋਟਿਸ ਨਾਲ ਪੰਜਾਬ ਪੁਲਿਸ ’ਤੇ ਗੰਭੀਰ ਸਵਾਲ, ਹਿਰਾਸਤ ਵਿੱਚ ਕੁੱਟਮਾਰ ਦੇ ਦੋਸ਼ਾਂ ਦੀ ਹੋਵੇਗੀ ਜਾਂਚ ↗ ਰਾਜ ਜੈਵ ਵਿਵਿਧਤਾ ਬੋਰਡਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਜੈਵ ਵਿਵਿਧਤਾ ਪਰਿਸ਼ਦਾਂ ਦੀ 16ਵੀਂ ਰਾਸ਼ਟਰੀ ਮੀਟਿੰਗ ਚੰਡੀਗੜ੍ਹ ਵਿੱਚ ਸ਼ੁਰੂ ↗ ਗੁਰਪ੍ਰੀਤ ਸਿੰਘ ਸੇਖੋਂ ਹਜ਼ਾਰਾਂ ਸਮਰਥਕਾਂ ਸਮੇਤ ਆਪ ‘ਚ ਸ਼ਾਮਲ
ਤਾਜ਼ਾ ਖ਼ਬਰਾਂ

ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦੀ ਯਾਦ ਵਿੱਚ ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਖੂਨਦਾਨ ਕੈਂਪ ਦਾ ਆਯੋਜਨ

ਯੂਟੀ ਪ੍ਰਸ਼ਾਸਕ ਨੇ 12 ਕਰੋੜ ਦੀ ਲਾਗਤ ਨਾਲ ਸਥਾਪਿਤ ਭੂਮੀਗਤ ਬਿਜਲੀ ਨੈੱਟਵਰਕ ਦਾ ਉਦਘਾਟਨ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ-ਭਗਵੰਤ ਸਿੰਘ ਮਾਨ

ਵੜਿੰਗ ਵਿਦ ਵਾਰੀਅਰਜ਼’: ਪੰਜਵਾਂ ਲਾਈਵ ਸੈਸ਼ਨ

ਗੁਰਪ੍ਰੀਤ ਸਿੰਘ ਸੇਖੋਂ ਹਜ਼ਾਰਾਂ ਸਮਰਥਕਾਂ ਸਮੇਤ ਆਪ ‘ਚ ਸ਼ਾਮਲ

ਭਾਜਪਾ ਤੇ ‘ਆਪ’ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਕਾਂਗਰਸ ਵੱਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ: ਬਲਬੀਰ ਸਿੰਘ ਸਿੱਧੂ ਤੇ ਰਾਜ ਕੁਮਾਰ ਵੇਰਕਾ

‘ਆਪ’ ਸਰਕਾਰ ਦੇ ਝੂਠੇ ਦਾਅਵਿਆਂ ਅਤੇ ਨਲਾਇਕੀ ਕਾਰਨ ਪੰਜਾਬ ਹਨੇਰੇ ਵਿੱਚ, ਉਦਯੋਗ ਅਤੇ ਆਮ ਜਨਤਾ ਬਿਜਲੀ ਕੱਟਾਂ ਤੋਂ ਤੰਗ: ਢਿੱਲੋਂ

ਐਨਐਚਆਰਸੀ ਦੇ ਨੋਟਿਸ ਨਾਲ ਪੰਜਾਬ ਪੁਲਿਸ ’ਤੇ ਗੰਭੀਰ ਸਵਾਲ, ਹਿਰਾਸਤ ਵਿੱਚ ਕੁੱਟਮਾਰ ਦੇ ਦੋਸ਼ਾਂ ਦੀ ਹੋਵੇਗੀ ਜਾਂਚ

ਰਾਜ ਜੈਵ ਵਿਵਿਧਤਾ ਬੋਰਡਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਜੈਵ ਵਿਵਿਧਤਾ ਪਰਿਸ਼ਦਾਂ ਦੀ 16ਵੀਂ ਰਾਸ਼ਟਰੀ ਮੀਟਿੰਗ ਚੰਡੀਗੜ੍ਹ ਵਿੱਚ ਸ਼ੁਰੂ

ਗੁਰਪ੍ਰੀਤ ਸਿੰਘ ਸੇਖੋਂ ਹਜ਼ਾਰਾਂ ਸਮਰਥਕਾਂ ਸਮੇਤ ਆਪ ‘ਚ ਸ਼ਾਮਲ

‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦਾ ਆਗਾਜ਼

ਦਿੱਲੀ-ਪੰਜਾਬ ਦੇ ਸਰਕਾਰੀ ਸਕੂਲਾਂ ਦੀ ਕਾਇਆਕਲਪ ਵਿੱਚ ਅਧਿਆਪਕਾਂ ਦਾ ਵੱਡਾ ਯੋਗਦਾਨ- ਕੇਜਰੀਵਾਲ

ਕੋਲੇ ਦੀ ਭਾਰੀ ਰਾਸ਼ਟਰੀ ਘਾਟ ਕਾਰਨ ਪੰਜਾਬ ਵਿੱਚ ਬਿਜਲੀ ਸੰਕਟ ਗੰਭੀਰ, ਉਤਪਾਦਨ 1,500 ਮੈਗਾਵਾਟ ਘਟਿਆ: ਤਰੁਨਪ੍ਰੀਤ ਸਿੰਘ ਸੌਂਦ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਗੈਂਗਸਟਰਾਂ ਤੇ ਵਾਰ ਦਾ 229ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ ; 273 ਕਾਬੂ

‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦਾ ਆਗਾਜ਼

ਪੰਜਾਬ ਦਾ ਮਾਣ: ਅਧਿਆਪਕ ਦਿਵਸ ਮੌਕੇ ਨਵੀਂ ਦਿੱਲੀ ਵਿਖੇ

ਗੈਂਗਸਟਰਾਂ ਤੇ ਵਾਰ ਦਾ 228ਵਾਂ ਦਿਨ: ਪੰਜਾਬ ਪੁਲਿਸ ਨੇ 584 ਛਾਪੇਮਾਰੀ ਕੀਤੀ; 250 ਕਾਬੂ

ਜੰਗਲਾਤ ਕਾਮਿਆਂ ਦਾ ਸੂਬਾ ਸਰਕਾਰ ਦੇ ਭਲਾਈ ਏਜੰਡੇ ਵਿੱਚ ਅਹਿਮ ਸਥਾਨ: ਮੰਤਰੀ ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸਾਉਣੀ ਸੀਜ਼ਨ 2026-27 ਲਈ ‘ਪੰਜਾਬ ਕਸਟਮ ਮਿਲਿੰਗ ਪਾਲਿਸੀ’, ‘ਅਨਾਜ ਢੋਆ-ਢੁਆਈ ਨੀਤੀ 2027’ ਅਤੇ ‘ਅਨਾਜ ਲੇਬਰ ਤੇ ਕਾਰਟੇਜ ਨੀਤੀ 2027’ ਨੂੰ ਹਰੀ ਝੰਡੀ * ਇਸ ਕਦਮ ਦਾ ਮੰਤਵ ਸਾਉਣੀ ਮੰਡੀਕਰਨ ਸੀਜ਼ਨ 2026-27 ਦੌਰਾਨ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਅਤੇ ਚੁਕਾਈ ਯਕੀਨੀ ਬਣਾਉਣਾ ਹੈ * ਪੰਜਾਬ ਲੋਕ ਸੇਵਾ ਕਮਿਸ਼ਨ (ਗਰੁੱਪ ‘ਏ’) ਸੇਵਾ ਨਿਯਮ, 2012 ਵਿੱਚ ਸੋਧ ਨੂੰ ਪ੍ਰਵਾਨਗੀ * ਕੈਬਨਿਟ ਵੱਲੋਂ ਸਬ-ਡਵੀਜ਼ਨਲ ਹਸਪਤਾਲ, ਚਮਕੌਰ ਸਾਹਿਬ ਵਿਖੇ 33 ਅਸਾਮੀਆਂ ਨੂੰ ਸੁਰਜੀਤ ਕਰਨ ਦੀ ਮਨਜ਼ੂਰੀ * ਕੈਬਨਿਟ ਨੇ 138 ਨਵੀਆਂ ਅਸਾਮੀਆਂ ਦੀ ਸਿਰਜਣਾ ਅਤੇ 80 ਖਾਲੀ ਅਸਾਮੀਆਂ ਭਰਨ ਦੀ ਵੀ ਦਿੱਤੀ ਪ੍ਰਵਾਨਗੀ ਚੰਡੀਗੜ੍ਹ, 5 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਆਗਾਮੀ ਸਾਉਣੀ ਮੰਡੀਕਰਨ ਸੀਜ਼ਨ (ਕੇ.ਐਮ.ਐਸ.) 2026-27 ਦੌਰਾਨ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਅਤੇ ਢੋਆ-ਢੁਆਈ ਨੂੰ ਯਕੀਨੀ ਬਣਾਉਣ ਲਈ ਤਿੰਨ ਅਹਿਮ ਨੀਤੀਆਂ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਤੋਂ ਇਲਾਵਾ ਪੰਜਾਬ ਲੋਕ ਸੇਵਾ ਕਮਿਸ਼ਨ (ਗਰੁੱਪ ‘ਏ’) ਸੇਵਾ ਨਿਯਮ, 2012 ਵਿੱਚ ਸੋਧ, ਸਬ-ਡਵੀਜ਼ਨਲ ਹਸਪਤਾਲ, ਚਮਕੌਰ ਸਾਹਿਬ ਵਿਖੇ 33 ਅਸਾਮੀਆਂ ਸੁਰਜੀਤ ਕਰਨ, ਸਿਹਤ ਸੰਭਾਲ ਖੇਤਰ ਵਿੱਚ 138 ਨਵੀਆਂ ਅਸਾਮੀਆਂ ਦੀ ਸਿਰਜਣਾ ਅਤੇ 80 ਖਾਲੀ ਅਸਾਮੀਆਂ ਭਰਨ ਦੀ ਪ੍ਰਵਾਨਗੀ ਵੀ ਦਿੱਤੀ ਗਈ ਹੈ। ਇਹ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਪੰਜਾਬ ਕਸਟਮ ਮਿਲਿੰਗ, ਅਨਾਜ ਢੋਆ-ਢੁਆਈ ਅਤੇ ਲੇਬਰ ਤੇ ਕਾਰਟੇਜ ਨੀਤੀਆਂ ਨੂੰ ਪ੍ਰਵਾਨਗੀ ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਆਗਾਮੀ ਸਾਉਣੀ ਮੰਡੀਕਰਨ ਸੀਜ਼ਨ 2026-27 ਦੌਰਾਨ ਝੋਨੇ ਦੀ ਸੁਚਾਰੂ ਅਤੇ ਮੁਸ਼ਕਲ ਰਹਿਤ ਖ਼ਰੀਦ ਯਕੀਨੀ ਬਣਾਉਣ ਲਈ ਕੈਬਨਿਟ ਨੇ ‘ਪੰਜਾਬ ਕਸਟਮ ਮਿਲਿੰਗ ਪਾਲਿਸੀ ਫਾਰ ਖਰੀਫ 2026-27’, ‘ਪੰਜਾਬ ਫੂਡਗ੍ਰੇਨਜ਼ ਟ੍ਰਾਂਸਪੋਰਟੇਸ਼ਨ ਪਾਲਿਸੀ 2027’ ਅਤੇ ‘ਪੰਜਾਬ ਫੂਡਗ੍ਰੇਨਜ਼ ਲੇਬਰ ਐਂਡ ਕਾਰਟੇਜ ਪਾਲਿਸੀ 2027’ ਨੂੰ ਸਹਿਮਤੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਆਗਾਮੀ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਦੇ ਇੱਕ-ਇੱਕ ਦਾਣੇ ਦੀ ਚੁਕਾਈ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਕੈਬਨਿਟ ਨੇ ਝੋਨੇ ਦੇ ਆਗਾਮੀ ਖ਼ਰੀਦ ਸੀਜ਼ਨ ਦੌਰਾਨ ਪੈਦਾ ਹੋਣ ਵਾਲੀਆਂ ਸੰਭਾਵੀ ਪ੍ਰਸ਼ਾਸਕੀ ਲੋੜਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨੀਤੀਆਂ ਦੇ ਕਿਸੇ ਵੀ ਉਪਬੰਧ ਵਿੱਚ ਸੋਧ ਕਰਨ ਦਾ ਅਧਿਕਾਰ ਵੀ ਦਿੱਤਾ। ਪੰਜਾਬ ਲੋਕ ਸੇਵਾ ਕਮਿਸ਼ਨ ਨਿਯਮਾਂ ਵਿੱਚ ਸੋਧ ਨੂੰ ਪ੍ਰਵਾਨਗੀ ਇੱਕ ਹੋਰ ਮਹੱਤਵਪੂਰਨ ਫੈਸਲੇ ਵਿੱਚ ਕੈਬਨਿਟ ਨੇ ਪੰਜਾਬ ਲੋਕ ਸੇਵਾ ਕਮਿਸ਼ਨ (ਗਰੁੱਪ ‘ਏ’) ਸੇਵਾ ਨਿਯਮ, 2012 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਪੰਜਾਬ ਲੋਕ ਸੇਵਾ ਕਮਿਸ਼ਨ ਵਿੱਚ ਨਿੱਜੀ ਸਹਾਇਕ ਤੋਂ ਨਿੱਜੀ ਸਕੱਤਰ ਵਜੋਂ ਤਰੱਕੀ ਲਈ ਉਪਬੰਧ ਸ਼ਾਮਲ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ। ਸਬ-ਡਵੀਜ਼ਨਲ ਹਸਪਤਾਲ, ਚਮਕੌਰ ਸਾਹਿਬ ਵਿਖੇ 33 ਅਸਾਮੀਆਂ ਬਹਾਲ ਕਰਨ ਦੀ ਮਨਜ਼ੂਰੀ ਚਮਕੌਰ ਸਾਹਿਬ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕੈਬਨਿਟ ਨੇ ਸਬ-ਡਵੀਜ਼ਨਲ ਹਸਪਤਾਲ, ਚਮਕੌਰ ਸਾਹਿਬ ਵਿਖੇ ਨਵੀਆਂ ਸਿਰਜੀਆਂ ਗਈਆਂ 33 ਅਸਾਮੀਆਂ ਨੂੰ ਸੁਰਜੀਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬ-ਡਵੀਜ਼ਨਲ ਹਸਪਤਾਲ ਨੂੰ ਕਮਿਊਨਿਟੀ ਹੈਲਥ ਸੈਂਟਰ ਤੋਂ ਅੱਪਗ੍ਰੇਡ ਕੀਤਾ ਗਿਆ ਸੀ। ਇਨ੍ਹਾਂ ਅਸਾਮੀਆਂ ਵਿੱਚ ਮੈਡੀਕਲ ਅਫ਼ਸਰ (ਮੈਡੀਸਨ), ਮੈਡੀਕਲ ਅਫ਼ਸਰ (ਆਰਥੋਪੈਡਿਕਸ), ਮੈਡੀਕਲ ਅਫ਼ਸਰ (ਐਨੇਸਥੀਸੀਆ), ਮੈਡੀਕਲ ਅਫ਼ਸਰ (ਪੈਥਾਲੋਜੀ), ਮੈਡੀਕਲ ਅਫ਼ਸਰ (ਅੱਖਾਂ ਦੇ ਮਾਹਿਰ), ਮੈਡੀਕਲ ਅਫ਼ਸਰ (ਰੇਡੀਓਲੋਜੀ), ਐਮ.ਬੀ.ਬੀ.ਐਸ. ਜਨਰਲ, ਨਰਸਿੰਗ ਸਿਸਟਰ, ਸੀਨੀਅਰ ਸਹਾਇਕ/ਅਕਾਊਂਟੈਂਟ, ਸਟਾਫ਼ ਨਰਸ, ਓ.ਟੀ.ਏ., ਡਰਾਈਵਰ ਅਤੇ ਕਲਰਕ ਆਦਿ ਸ਼ਾਮਲ ਹਨ। ਕੈਬਨਿਟ ਵੱਲੋਂ 138 ਅਸਾਮੀਆਂ ਦੀ ਸਿਰਜਣਾ ਅਤੇ 80 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ ਕੈਬਨਿਟ ਨੇ ਸਿਵਲ ਸਰਜਨ ਦਫ਼ਤਰ, ਮਾਲੇਰਕੋਟਲਾ ਲਈ ਵੱਖ-ਵੱਖ ਕੇਡਰਾਂ ਦੀਆਂ 19 ਨਵੀਆਂ ਅਸਾਮੀਆਂ ਦੀ ਸਿਰਜਣਾ ਨੂੰ ਵੀ ਪ੍ਰਵਾਨਗੀ ਦਿੱਤੀ ਹੈ ਤਾਂ ਜੋ ਜ਼ਿਲ੍ਹੇ ਦੇ ਵਸਨੀਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਨਾਲ-ਨਾਲ ਸਰਕਾਰੀ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ। ਇੱਕ ਹੋਰ ਫੈਸਲੇ ਵਿੱਚ ਕੈਬਨਿਟ ਨੇ ਲੋਕਾਂ ਨੂੰ ਵਿਆਪਕ ਅਤੇ ਵਧੇਰੇ ਉੱਨਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਬ-ਡਵੀਜ਼ਨਲ ਹਸਪਤਾਲ, ਧੂਰੀ ਅਤੇ ਉੱਥੇ ਨਵੇਂ ਬਣੇ ਐਮ.ਸੀ.ਐਚ. ਸੈਂਟਰ ਵਿਖੇ ਵੱਖ-ਵੱਖ ਕੇਡਰਾਂ ਦੀਆਂ 119 ਨਵੀਆਂ ਅਸਾਮੀਆਂ ਦੀ ਸਿਰਜਣਾ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਮੈਡੀਕਲ ਅਫ਼ਸਰ (ਡੈਂਟਲ) ਦੀਆਂ 80 ਖਾਲੀ ਅਸਾਮੀਆਂ ਨੂੰ ਭਰਨ ਲਈ ਵੀ ਆਪਣੀ ਸਹਿਮਤੀ ਦੇ ਦਿੱਤੀ ਹੈ। ਇਨ੍ਹਾਂ ਵਿੱਚੋਂ 53 ਅਸਾਮੀਆਂ ਨੂੰ ਖਾਲੀ ਹੋਏ ਇੱਕ ਸਾਲ ਤੋਂ ਵੱਧ, ਜਦਕਿ 27 ਅਸਾਮੀਆਂ ਨੂੰ ਇੱਕ ਸਾਲ ਤੋਂ ਘੱਟ ਸਮਾਂ ਹੋ ਗਿਆ ਹੈ।

ਮਨੋਰੰਜਨ
ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ

ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ

ਕਿਹਾ, ਆਸ਼ੂਤੋਸ਼ ਰਾਣਾ ਅਤੇ ਉਸ ਦੀ ਟੀਮ ਵਲੋਂ ਸੀ. ਟੀ. ਇੰਸਟੀਚਿਊਟ ਵਿਖੇ ਭਗਵਾਨ ਰਾਮ ਜੀ ਦੇ ਜੀਵਨ ਅਤੇ ਫਲਸਫ਼ੇ ’ਤੇ ਅਧਾਰਿਤ ਪ੍ਰਸਿੱਧ ਨਾਟਕ ਦੀ ਕੀਤੀ ਜਾਵੇਗੀ ਪੇਸ਼ਕਾਰੀ ਪੰਜਾਬ ਸਰਕਾਰ ਵਲੋਂ ਧਾਰਮਿਕ ਸਦਭਾਵਨਾ ਨੂੰ ਉਤਸ਼ਾਹਿਤ ਕਰਨ ਅਤੇ ਅਮੀਰ ਅਧਿਆਤਮਕ ਵਿਰਾਸਤ ਦੀ ਸੰਭਾਲ ਲਈ ਵਿਸ਼ੇਸ਼ ਪਹਿਲਕਦਮੀਆਂ ਜਲੰਧਰ ਦਾ ਸੀ.ਟੀ.ਇੰਸਟੀਚਿਊਟ...

ਸੁਚੇਤਕ ਰੰਗਮੰਚ ਨੇ ‘ਵਕਤ ਤੈਨੂੰ ਸਲਾਮ ਹੈ’ ਨਾਟਕ ਨਾਲ ਟੈਗੋਰ ਥੀਏਟਰ ਵਿਖੇ ਰੰਗ ਬੰਨ੍ਹਿਆ

ਸੁਚੇਤਕ ਰੰਗਮੰਚ ਨੇ ‘ਵਕਤ ਤੈਨੂੰ ਸਲਾਮ ਹੈ’ ਨਾਟਕ ਨਾਲ ਟੈਗੋਰ ਥੀਏਟਰ ਵਿਖੇ ਰੰਗ ਬੰਨ੍ਹਿਆ

ਸਮਾਜਿਕ ਵਿਸ਼ਿਆਂ ’ਤੇ ਆਧਾਰਤ ਅਜਿਹੇ ਨਾਟਕ ਅੰਧਵਿਸ਼ਵਾਸਾਂ ਤੋਂ ਉੱਪਰ ਉੱਠਣ ਦਾ ਦਿੰਦੇ ਹਨ ਸੰਦੇਸ਼ : ਬਾਲ ਮੁਕੰਦ ਸ਼ਰਮਾ ਥੀਏਟਰ ਗਰੁੱਪ ‘ਸੁਚੇਤਕ ਰੰਗਮੰਚ’ ਵੱਲੋਂ ਟੈਗੋਰ ਥੀਏਟਰ, ਚੰਡੀਗੜ੍ਹ ਵਿਖੇ ਪੰਜਾਬੀ ਨਾਟਕ ‘ਵਕਤ ਤੈਨੂੰ ਸਲਾਮ ਹੈ’ ਦਾ ਮੰਚਨ ਕੀਤਾ ਗਿਆ। ਨਾਟਕ ਨੂੰ ਇਸ ਦੇ ਮਜ਼ਬੂਤ ਸਮਾਜਿਕ ਸੰਦੇਸ਼ ਅਤੇ ਦਿਲ ਟੁੰਬਵੀਂ ਅਦਾਕਾਰੀ ਲਈ...

ਪਦਮ ਸ਼੍ਰੀ ਹੰਸ ਰਾਜ ਹੰਸ ਦਾ ਨਵਾਂ ਰੂਹਾਨੀ ਗੀਤ “ਓਹਦੀਆਂ ਖੇਡਾਂ “

ਪਦਮ ਸ਼੍ਰੀ ਹੰਸ ਰਾਜ ਹੰਸ ਦਾ ਨਵਾਂ ਰੂਹਾਨੀ ਗੀਤ “ਓਹਦੀਆਂ ਖੇਡਾਂ “

ਆਪਣੀ ਸੁਰੀਲੀ ਅਤੇ ਰੂਹ ਨੂੰ ਛੂਹਣ ਤੇ ਸਕੂਨ ਦੇਣ ਵਾਲੀ ਆਵਾਜ਼ ਨਾਲ ਕਰੋੜਾਂ ਦਿਲਾਂ 'ਤੇ ਰਾਜ ਕਰਨ ਵਾਲੇ ਪਦਮ ਸ਼੍ਰੀ ਹੰਸ ਰਾਜ ਹੰਸ ਇੱਕ ਵਾਰ ਫਿਰ ਕਾਫੀ ਲੰਮੇ ਸਮੇਂ ਤੋਂ ਬਾਅਦ ਆਪਣੇ ਨਵੇਂ ਰੂਹਾਨੀ ਗੀਤ "ਓਹਦੀਆਂ ਖੇਡਾਂ " ਨਾਲ ਸਰੋਤਿਆਂ ਦੇ ਰੂ-ਬ-ਰੂ ਹੋਏ ਹਨ। ਆਨੰਦ ਰਿਕਾਰਡਜ਼ ਅਤੇ ਸੰਜੀਵ ਆਨੰਦ ਵੱਲੋਂ ਪੇਸ਼ ਕੀਤਾ ਜਾ ਰਿਹਾ ਇਹ...

ਚੰਡੀਗੜ੍ਹ ਵਾਸੀਆਂ ਲਈ ਲੱਗੀ ਭੰਗੜੇ ਦੀ ਵਰਕਸ਼ਾਪ

ਚੰਡੀਗੜ੍ਹ ਵਾਸੀਆਂ ਲਈ ਲੱਗੀ ਭੰਗੜੇ ਦੀ ਵਰਕਸ਼ਾਪ

ਸੈਕਟਰ 38 ਏ ਅਤੇ ਬੀ ਦੀ ਵਸਨੀਕ ਭਲਾਈ ਸੰਸਥਾ ਦੇ ਉਪਰਾਲੇ ਨੂੰ ਮਿਲਿਆ ਭਰਵਾਂ ਹੁੰਗਾਰਾ ਸ਼ਹਿਰ ਵਾਸੀਆਂ ਨੂੰ ਪੰਜਾਬੀ ਸਭਿਆਚਾਰ ਨਾਲ਼ ਜੋੜੀ ਰੱਖਣ ਵਾਸਤੇ ਸੈਕਟਰ 38 ਏ ਅਤੇ ਬੀ ਦੀ ਰੈਜ਼ੀਡੈਂਟ ਵੈਲਫ਼ੇਅਰ ਆਰਗਨਾਈਜ਼ੇਸ਼ਨ ਵੱਲੋਂ ਭੰਗੜੇ ਦੀ ਇੱਕ ਵਿਸ਼ੇਸ਼ ਵਰਕਸ਼ਾਪ ਲਾਈ ਗਈ ਹੈ ਜਿਹੜੀ ਇਸ ਮਹੀਨੇ ਦੀ 30 ਤਰੀਕ ਤੱਕ ਚੱਲੇਗੀ I ਸਮਰ ਕੈਂਪ ਦੇ...

‘ਕਤਰਾ ਕਤਰਾ ਜ਼ਿੰਦਗੀ’ ਦੇ ਨਾਟ ਪਾਠ ਦਾ ਦਰਸ਼ਕਾਂ ਨੇ ਭਰਪੂਰ ਆਨੰਦ ਮਾਣਿਆ

‘ਕਤਰਾ ਕਤਰਾ ਜ਼ਿੰਦਗੀ’ ਦੇ ਨਾਟ ਪਾਠ ਦਾ ਦਰਸ਼ਕਾਂ ਨੇ ਭਰਪੂਰ ਆਨੰਦ ਮਾਣਿਆ

ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਰਚਾਇਆ ਵਿਸ਼ੇਸ਼ ਸਮਾਗਮ ਸ਼੍ਰੋਮਣੀ ਨਾਟਕਕਾਰ ਦਵਿੰਦਰ ਦਮਨ ਦੇ ਸ਼ਾਹਕਾਰ ਨਾਟਕ ‘ਕਤਰਾ ਕਤਰਾ ਜ਼ਿੰਦਗੀ’ ਦਾ ਨਾਟ ਪਾਠ ਸਮਾਗਮ ਅੱਜ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਪੰਜਾਬ ਕਲਾ ਪ੍ਰੀਸ਼ਦ ਦੇ ਸਹਿਯੋਗ ਨਾਲ਼ ਕਰਵਾਇਆ ਗਿਆ I ਪੰਜਾਬ ਕਲਾ ਭਵਨ ‘ਚ ਹੋਏ ਇਸ ਸਮਾਗਮ ਵਿੱਚ ਨਾਟ ਪਾਠ ਦਵਿੰਦਰ ਦਮਨ ਅਤੇ ਉਹਨਾਂ...

‘ਕੈਰੀ ਔਨ ਜੱਟਾ’ ਪ੍ਰਸਿੱਧ ਪੰਜਾਬੀ ਫਿਲਮ ਦੇ ਨਿਰਦੇਸ਼ਕ ਸਮੀਪ ਕੰਗ ‘ਤੇ ਆਰਬਿਟਰੇਸ਼ਨ ਅਵਾਰਡ, ਹਾਈ ਕੋਰਟ ਅਤੇ ਸੁਪਰੀਮ ਕੋਰਟ ਦੇ ਆਦੇਸ਼ਾਂ ਦੇ ਬਾਵਜੂਦ ਲਗਭਗ 10 ਕਰੋੜ ਦੀ ਦੇਣਦਾਰੀ ਦਾ ਭੁਗਤਾਨ ਨਾ ਕਰਨ ਦੇ ਦੋਸ਼

ਨਿਵੇਸ਼ਕ ਦਵਿੰਦਰ ਸੰਧੂ ਦਾ ਕਹਿਣਾ ਹੈ ਕਿ 1.70 ਕਰੋੜ ਰੁਪਏ ਦੀ ਸਹਿਮਤੀ ਨਾਲ ਕੀਤੀ ਗਈ ਅਦਾਇਗੀ ਸਾਲਾਂ ਤੋਂ ਅਦਾ ਨਹੀਂ ਕੀਤੀ ਗਈ, ਜਿਸ ਕਾਰਨ ਬਕਾਇਆ ਲਗਭਗ 10 ਕਰੋੜ ਰੁਪਏ ਤੱਕ ਵਧ ਗਿਆ। ਕੰਗ ਵਲੋਂ ਨਿਰਦੇਸ਼ਤ ਫਿਲਮ 'ਚੱਕ ਦੇ ਫੱਟੇ' ਵਿੱਚ ਨਿਵੇਸ਼ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਮਾਲਕੀ ਅਤੇ ਮਾਲੀਏ ਤੋਂ ਬਾਹਰ ਰੱਖਿਆ ਗਿਆ।...

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸ਼ੈਫ ਇੰਡੀਆ ਦੀ ਪ੍ਰਤੀਯੋਗੀ ਹਰਮਨਪ੍ਰੀਤ ਕੌਰ ਨੂੰ ਸਾਲਾਂ ਪੁਰਾਣੀ ਬੀਮਾਰੀ ਅਤੇ ਇਲਾਜ ਦੇ ਵਧ ਰਹੇ ਖਰਚਿਆਂ ਤੋਂ ਦਿੱਤੀ ਰਾਹਤ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸ਼ੈਫ ਇੰਡੀਆ ਦੀ ਪ੍ਰਤੀਯੋਗੀ ਹਰਮਨਪ੍ਰੀਤ ਕੌਰ ਨੂੰ ਸਾਲਾਂ ਪੁਰਾਣੀ ਬੀਮਾਰੀ ਅਤੇ ਇਲਾਜ ਦੇ ਵਧ ਰਹੇ ਖਰਚਿਆਂ ਤੋਂ ਦਿੱਤੀ ਰਾਹਤ

ਬ੍ਰੇਨ ਹੈਮਰੇਜ ਨਾਲ ਜੁੜੀਆਂ ਪੇਚੀਦਗੀਆਂ, ਲਗਾਤਾਰ ਖੂਨ ਵਹਿਣ, ਡਾਇਬਿਟੀਜ਼ ਅਤੇ ਸੋਰਾਇਸਿਸ ਵਰਗੀਆਂ ਸਿਹਤ ਸਮੱਸਿਆਵਾਂ ਨਾਲ ਜੂਝ ਰਹੀ ਪਟਿਆਲਾ ਦੀ ਉਦਮੀ ਦਾ ਰਾਜਿੰਦਰਾ ਹਸਪਤਾਲ ਵਿੱਚ ਹੋਇਆ ਸਫ਼ਲ ਆਪ੍ਰੇਸ਼ਨ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ:...

‘ਮੈਲ਼ੇ ਲੱਠੇ ਦੀ ਝਾਲਰ ‘ਤੇ ਹੋਈ ਵਿਚਾਰ ਚਰਚਾ

‘ਮੈਲ਼ੇ ਲੱਠੇ ਦੀ ਝਾਲਰ ‘ਤੇ ਹੋਈ ਵਿਚਾਰ ਚਰਚਾ

ਸਵਪਨ ਫਾਊਂਡੇਸ਼ਨ, ਪਟਿਆਲਾ ਵੱਲੋੱ ਪੰਜਾਬ ਕਲਾ ਪਰਿਸ਼ਦ ਦੇ ਸਹਿਯੋਗ ਨਾਲ, ਅੱਜ ਕਲਾ ਭਵਨ ਸੈਕਟਰ 16 ਵਿਖੇ ਕੁਮਾਰ ਜਗਦੇਵ ਸਿੰਘ ਦੀ ਕਿਤਾਬ 'ਮੈਲ਼ੇ ਲੱਠੇ ਝਾਲਰ' 'ਤੇ ਵਿਚਾਰ ਚਰਚਾ ਕਰਵਾਈ ਗਈ। ਸਭ ਤੋਂ ਪਹਿਲਾਂ ਫਾਊਂਡੇਸ਼ਨ ਦੇ ਕਾਰਜਕਾਰਨੀ ਮੈਂਬਰ ਤੇ ਖਜਾਨਚੀ ਸੁਖਵਿੰਦਰ ਸਿੱਧੂ ਨੇ ਸਾਰੇ ਆਏ ਮਹਿਮਾਨਾਂ ਦਾ ਸਵਗਤ ਕੀਤਾ ਤੇ ਕਿਹਾ ਕਿ...

ਸਿਹਤ
ਤਿੰਨ ਕਾਲੇ ਖੇਤੀ ਕਾਨੂੰਨ ਪਾਸ ਕਰਨ ਦੀ ਸ਼ਰਤ ‘ਤੇ ਅਕਾਲੀ ਦਲ ਨਾਲ ਸਮਝੌਤਾ ਕਰਨ ਜਾ ਰਹੀ ਹੈ ਭਾਜਪਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਤਿੰਨ ਕਾਲੇ ਖੇਤੀ ਕਾਨੂੰਨ ਪਾਸ ਕਰਨ ਦੀ ਸ਼ਰਤ ‘ਤੇ ਅਕਾਲੀ ਦਲ ਨਾਲ ਸਮਝੌਤਾ ਕਰਨ ਜਾ ਰਹੀ ਹੈ ਭਾਜਪਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਨੇ ਇਨ੍ਹਾਂ ਕਾਲੇ ਕਾਨੂੰਨਾਂ ਵਿਰੁੱਧ ਧਰਨਿਆਂ ਦੌਰਾਨ ਸਾਡੇ 750 ਕਿਸਾਨਾਂ ਨੂੰ ਸ਼ਹੀਦ ਕੀਤਾ: ਮੁੱਖ ਮੰਤਰੀ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ 12,467 ਮਰੀਜ਼ਾਂ ਦੇ ਇਲਾਜ ’ਤੇ 51.58 ਕਰੋੜ ਰੁਪਏ ਦਾ ਖ਼ਰਚv

ਸੈਪਸਿਸ ਦੀ ਸਮੇਂ ਸਿਰ ਪਛਾਣ ਬੇਹੱਦ ਜ਼ਰੂਰੀ, ਕਿਉਂਕਿ ਕੁਝ ਹੀ ਘੰਟਿਆਂ ਵਿੱਚ ਹੋ ਸਕਦੈ ਇਹ ਜਾਨਲੇਵਾ: ਡਾ. ਬਲਬੀਰ ਸਿੰਘ...

ਕਾਰੋਬਾਰ ਖ਼ਬਰਾਂ